Press "Enter" to skip to content

Global News ਪੰਜਾਬੀ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

2,008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਸਿਹਤ ਯੋਜਨਾ ਕਾਰਡ ਆਸ਼ਾ ਵਰਕਰਾਂ ਨੂੰ ਘਰ-ਘਰ ਕਾਰਡ ਪਹੁੰਚਾਉਣ ਲਈ ਪ੍ਰਤੀ…

ਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ

ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਧਰਮ, ਜਾਤ ਅਤੇ ਨਫ਼ਰਤ ਦੀਆਂ ਫ਼ਸਲਾਂ ਨਹੀਂ ਉਗਦੀਆਂ: ਬਲਤੇਜ ਪੰਨੂ ਭਾਜਪਾ ਹਰਿਆਣਾ ਦੀ ਜੱਟ-ਗੈਰ-ਜੱਟ ਦੀ ਰਾਜਨੀਤੀ ਨੂੰ ਪੰਜਾਬ…

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਪਿੰਡ ਵਾਸੀਆਂ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ, ਕੇਵਲ ਸਿੰਘ ਢਿੱਲੋਂ ਨੂੰ ਪਿੰਡ ਵੜਨ ਤੋਂ ਰੋਕਿਆ: ਮਨੀਸ਼ ਸਿਸੋਦੀਆ ਪੰਜਾਬ ਦੇ ਲੋਕ ਲਾਸ਼ਾਂ ‘ਤੇ ਰਾਜਨੀਤੀ ਕਦੇ ਬਰਦਾਸ਼ਤ…

ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ

ਮਾਨ ਸਰਕਾਰ ਨੇ ਪੀੜਤ ਪਰਿਵਾਰ ਦੇ ਨਾਲ ਖੜ੍ਹੀ, ਦੋਸ਼ੀਆਂ ‘ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ, ਪਰਿਵਾਰ ਦੀ ਮਾਲੀ ਮਦਦ ਅਤੇ ਬੱਚੇ ਨੂੰ ਸਰਕਾਰੀ ਨੌਕਰੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ…

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਭਗਵੰਤ ਮਾਨ ਸਰਕਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਫੈਲਾਏ ਨਸ਼ੇ ਨੂੰ ਸਾਫ਼ ਕਰ ਰਹੀ ਹੈ- ਕੇਜਰੀਵਾਲ ਸਰਕਾਰ ਦੇ ਕਿਸੇ ਮੰਤਰੀ-ਵਿਧਾਇਕ ਦਾ ਗੁਲਜ਼ਾਰ ਸਿੰਘ ਦੀ…

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ ਕਾਂਗਰਸ 2017 ਵਿੱਚ…

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ 3 ਕਰੋੜ ਪੰਜਾਬੀ ਇੱਕ ਪਰਿਵਾਰ ਹਨ, ਸਾਡੇ ਮੁਲਾਜ਼ਮ…

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਜਦੋਂ 3 ਸਤੰਬਰ ਤੱਕ ਰਾਘਵ ਚੱਢਾ ਪੰਜਾਬ ਦੇ ਵੋਟਰ ਸਨ ਅਤੇ 31 ਅਗਸਤ ਨੂੰ ਦਿੱਲੀ ਦੀ ਡਰਾਫਟ ਰੋਲ ਵਿੱਚ ਨਾਮ ਹੀ ਨਹੀਂ ਸੀ, ਤਾਂ ਹੁਣ…

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ,ਪਰਿਵਾਰ ਵੱਲੋਂ ਨਾਮਜ਼ਦ ਕੀਤੇ ਸਾਰੇ ਵਿਅਕਤੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਗਏ: ਬਲਤੇਜ ਪੰਨੂ ਜਦੋਂ ਦਿੱਲੀ ਦੀਆਂ ਸਰਹੱਦਾਂ…