Press "Enter" to skip to content

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 367ਵੇਂ ਦਿਨ : 1.1 ਕਿਲੋ ਹੈਰੋਇਨ, 2 ਕਿਲੋ ਭੁੱਕੀ, 408 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ

ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 367ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 2 ਕਿਲੋ ਭੁੱਕੀ, 408 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।

ਇਸ ਦੇ ਨਾਲ ਸਿਰਫ 367 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52009 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲੀਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »
More from War Against DrugsMore posts in War Against Drugs »

Be First to Comment

Leave a Reply

Your email address will not be published. Required fields are marked *