ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ…
Posts published in “Agriculture”
ਚੰਡੀਗੜ੍ਹ, 6 ਅਪ੍ਰੈਲ : ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…
ਸ੍ਰੀ ਮੁਕਤਸਰ ਸਾਹਿਬ, 23 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ ਵਿਖੇ 20-21 ਮਾਰਚ 2026 ਨੂੰ ‘ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ’ ਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ…
ਚੰਡੀਗੜ੍ਹ, 18 ਮਾਰਚ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ…
ਸ੍ਰੀ ਮੁਕਤਸਰ ਸਾਹਿਬ, 06 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ…
ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ…
ਮਾਨਸਾ/ਚੰਡੀਗੜ੍ਹ, 03 ਮਾਰਚ : ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350…






