Press "Enter" to skip to content

Posts published in “Education”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਜਾਪਾਨ ਦੇ ਸਹਿਯੋਗ ਵਾਲੇ 1300 ਕਰੋੜ ਦੇ ਪ੍ਰਾਜੈਕਟ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀ.ਏ.ਯੂ. ਲੁਧਿਆਣਾ ਵਿਖੇ ਬਣਾਇਆ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਧਿਆਪਕ ਸਿੱਖਿਆ…

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਬਾਕੀਆਂ ਵਿੱਚ ਵੀ ਜਲਦ ਉਪਲਬਧ ਹੋਣਗੀਆਂ – ਕੇਜਰੀਵਾਲ ਅੱਜ ਪੰਜਾਬ ਦੇ ਕਈ…

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਅਧਿਆਪਕਾਂ ਨੂੰ ਕਲਾਸਰੂਮ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਲਈ ਕੀਤਾ ਜਾਵੇਗਾ ਸਮਰੱਥ ‘ਯੁੱਧ…

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ ਨਿੱਜੀ ਸਕੂਲ ਚਾਹੇ ਕਿਸੇ ਵੀ ਢੰਗ ਨਾਲ ਮਾਪਿਆਂ…

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

•ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ •19,125 ਸਕੂਲਾਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

*ਭਗਵੰਤ ਸਿੰਘ ਮਾਨ ਵਜ਼ਾਰਤ ਨੇ ਆਊਟਸੋਰਸਡ ਮੁਲਾਜ਼ਮਾਂ ਬਾਰੇ ਬਿੱਲ, 3 ਡਿਜੀਟਲ ਯੂਨੀਵਰਸਿਟੀਆਂ ਅਤੇ ਮੁੱਖ ਪ੍ਰਸ਼ਾਸਨਿਕ ਸੁਧਾਰਾਂ ਨੂੰ ਦਿੱਤੀ ਮਨਜ਼ੂਰੀ* *ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ…

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਕਿਹਾ-ਵਿਦੇਸ਼ ਮੰਤਰਾਲੇ ਦਾ ਢਿੱਲਾ ਰਵੱਈਆ ਮੰਦਭਾਗਾ, ਕੇਂਦਰ ਤੁਰੰਤ ਕੈਨੇਡੀਅਨ ਸਰਕਾਰ ਨਾਲ ਸਾਧੇ ਸੰਪਰਕ ਇਹ ਕੇਵਲ ਕੁਝ ਵਿਦਿਆਰਥੀਆਂ ਦਾ ਮੁੱਦਾ ਨਹੀਂ, ਸਗੋਂ ਦੇਸ਼ ਦੇ ਆਤਮ-ਸਨਮਾਨ ਅਤੇ…

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ…

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ…