Press "Enter" to skip to content

Posts published in “GOVERNANCE”

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਕੀਤੀ ਮਦਦ; ਪੰਜਾਬ ਭਰ ਵਿੱਚ ₹26.59 ਕਰੋੜ ਦੇ ਛਾਤੀ ਦੇ ਕੈਂਸਰ ਦੇ 15,494 ਇਲਾਜ

ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ ਛਾਤੀ ਦੇ ਕੈਂਸਰ ਦਾ ਇਲਾਜ ਸਾਲਾਂ ਤੱਕ ਚੱਲ ਸਕਦਾ…

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਪੰਜਾਬ ਐਸਐਸਐਫ ਨੇ ਭਾਰਤ ਦੇ ਪਹਿਲੇ 3ਡੀ ਪੁਲਿਸਿੰਗ ਮਾਡਲ ਦਾ ਰੋਡਮੈਪ ਤਿਆਰ ਕੀਤਾ; ਜਿਸਦੇ ਵਿੱਚ ਡਰੋਨ, ਸੈਟੇਲਾਈਟ ਡੇਟਾ ਅਤੇ ਏਆਈ ਨੂੰ ਕੀਤਾ ਜਾਵੇਗਾ ਏਕੀਕ੍ਰਿਤ ਐਸਐਸਐਫ…

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ ਹੁਣ ਤੱਕ ਪੰਜਾਬ ਦੇ 4…

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 265 ਕੈਸ਼ਲੈੱਸ ਸੜਨ ਨਾਲ ਸਬੰਧਤ ਇਲਾਜ (ਬਰਨ ਟ੍ਰੀਟਮੈਂਟ) ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ₹1.39 ਕਰੋੜ ਖ਼ਰਚ ਹੋਏ

ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ₹38.90 ਲੱਖ ਦੀ ਲਾਗਤ ਨਾਲ ਪੋਸਟ-ਬਰਨ ਕੰਟਰੈਕਚਰ ਦੇ 75 ਇਲਾਜ ਕੀਤੇ ਗਏ ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ…

’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ ₹316.50 ਕਰੋੜ ਦੀ ਲਾਗਤ ਵਾਲੇ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ

ਡਾਇਲਸਿਸ, ਦਿਲ ਦਾ ਇਲਾਜ ਅਤੇ ਗੋਡੇ ਬਦਲਣ ਦੀ ਸਰਜਰੀ (ਨੀ ਰਿਪਲੇਸਮੈਂਟ) ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਵਰ ਕੀਤੀਆਂ ਗਈਆਂ ਸਿਖਰਲੀਆਂ 10 ਪ੍ਰਕਿਰਿਆਵਾਂ ਵਿੱਚ ਸ਼ਾਮਲ ਸਿਹਤ…

ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

ਪੰਜਾਬ ਯੂਥ ਵਿੰਗ ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿੱਚ ਵੀ ਅਜਿਹੀਆਂ ਮੈਰਾਥਨਾਂ ਦਾ ਆਯੋਜਨ ਕਰੇਗਾ: ਮਨਜਿੰਦਰ ਸਿੰਘ ਲਾਲਪੁਰਾ ਨੌਜਵਾਨਾਂ ਨੂੰ ਖੇਡ ਮੈਦਾਨਾਂ ਅਤੇ ਫਿਟਨੈਸ ਨਾਲ…

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

107 ਕਰੋੜ ਰੁਪਏ ਦੀ ਲਾਗਤ ਨਾਲ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਵਿਕਸਤ ਕੀਤੇ ਜਾ…

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਸਰਕਾਰ ਘਰੋਂ ਲੈ ਕੇ ਜਾਣ ਤੋਂ ਲੈ ਕੇ ਵਾਪਸੀ ਤੱਕ ਰਹਿਣ ਅਤੇ ਖਾਣ-ਪੀਣ ਸਮੇਤ ਸਾਰਾ ਪ੍ਰਬੰਧ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *…

ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

_ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ ਦੇ…