Press "Enter" to skip to content

Posts published in “Punjabi”

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਟਕੜ ਕਲਾਂ, 23 ਮਾਰਚ 2026 : ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ

ਮਾਨਸਾ, 23 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ…

ਮੋਹਾਲੀ ‘ਚ ਸੈਸ਼ਨ ਜੱਜ ਦੇ ਘਰ ਚੋਰੀ, ਪੁਲਿਸ ਚੋਰਾਂ ਦੀ ਭਾਲ ‘ਚ ਜੁਟੀ

ਮੋਹਾਲੀ, 23 ਮਾਰਚ 2026 : ਮੋਹਾਲੀ ਦੇ ਸੈਕਟਰ 94 ‘ਚ ਇੱਕ ਸੈਸ਼ਨ ਜੱਜ ਦੇ ਘਰ ਚੋਰਾਂ ਨੇ ਵੱਡੀ ਚੋਰੀ ਕੀਤੀ। ਘਰ 15 ਦਿਨਾਂ ਤੋਂ ਬੰਦ…

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਯੁੱਧ ਨਸ਼ਿਆਂ ਵਿਰੁੱਧ ਦੇ 386ਵੇਂ ਦਿਨ 26.6 ਕਿਲੋ ਹੈਰੋਇਨ ਸਮੇਤ 105 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 386ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ…

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ…

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਚੰਡੀਗੜ੍ਹ, 22 ਮਾਰਚ 2026 : ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ…

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ…

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਕੋਟਕਪੂਰਾ, 22 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ…

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ…