Press "Enter" to skip to content

Posts published in “Punjabi”

ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

ਤਰਨ ਤਾਰਨ, 18 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ  ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ…

ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ

ਰੂਪਨਗਰ, 18 ਮਾਰਚ : ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਉਚੇਰੀ ਖੇਡ ਭਾਵਨਾ ਦਾ ਸੰਦੇਸ਼ ਦਿੰਦੇ ਹੋਏ ਸੰਪੰਨ ਹੋਇਆ। ਉਚੇਚੇ ਤੌਰ ਤੇ ਹਾਜ਼ਰ…

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

ਕੋਟਕਪੂਰਾ 18 ਮਾਰਚ : ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ…

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ…

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

ਤਰਨ ਤਾਰਨ, 18 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ…

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

*— ਪੁਲਿਸ ਟੀਮਾਂ ਨੇ 99 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 59 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ* *— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ…

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਚੰਡੀਗੜ੍ਹ 17 ਮਾਰਚ 2026 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ…

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ…

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 381ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 381ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ…