Press "Enter" to skip to content

Posts published in “Politics”

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਭਗਵੰਤ ਮਾਨ ਸਰਕਾਰ ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਕੇਂਦਰ ਦੇ ਬਰਾਬਰ ਡੀ.ਏ. ਯਕੀਨੀ ਬਣਾਏਗੀ ਮੁਲਾਜ਼ਮ ਚੰਗੇ ਸ਼ਾਸਨ ਦੀ ਰੀੜ੍ਹ ਦੀ ਹੱਡੀ, ਉਨ੍ਹਾਂ…

ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

ਤੁਸੀਂ ਇਹਨਾਂ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਹੋ, ਫਿਰ ਇਹ ਸਾਰਾ ਡਰਾਮਾ ਕਿਸ ਲਈ? ਬਲਤੇਜ ਪੰਨੂ ਨੇ ਗੁਰੀ ਚਾਹਲ, ਅਮਰਦੀਪ ਗਰੇਵਾਲ ਅਤੇ ਹੁੰਦਲ ਨਾਲ ਸਬੰਧਾਂ…

ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ

ਕੇਂਦਰ ਦੀਆਂ ਵਿੱਤੀ ਰੋਕਾਂ ਦੇ ਬਾਵਜੂਦ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਕੂਲ, ਸਿਹਤ ਸੰਭਾਲ ਬਦਲੇ ਅਤੇ ਮੁਫ਼ਤ ਬਿਜਲੀ ਦੇ ਨਾਲ-ਨਾਲ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ…

ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ

ਭਾਜਪਾ ਦਾ ਮਕਸਦ ਅਰਾਜਕਤਾ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਪੰਜਾਬ ਸਰਕਾਰ ਪ੍ਰਭਾਵਸ਼ਾਲੀ…

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਈਡੀ ਭਾਜਪਾ ਦਾ “ਤੋਤਾ” ਬਣ ਚੁੱਕੀ ਹੈ, ਬਾਰ-ਬਾਰ ਭੇਜੀਆਂ ਜਾ ਰਹੀਆਂ ਚਿੱਠੀਆਂ ਦਾ ਮਕਸਦ ਸਿਰਫ਼ ਪੰਜਾਬ ਸਰਕਾਰ ਨੂੰ ਬਦਨਾਮ ਕਰਨਾ ਹੈ: ਕੁਲਦੀਪ ਧਾਲੀਵਾਲ ਅਸਪੱਸ਼ਟ ਦਸਤਾਵੇਜ਼ਾਂ…

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

ਭਾਜਪਾ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਨੂੰ ਦਿੱਤੀ ਸ਼ਰਧਾਂਜਲੀ ਸਿੱਖ ਭਾਈਚਾਰੇ ਲਈ ਬੇਹੱਦ ਦੁਖਦਾਈ: ਆਮ ਆਦਮੀ ਪਾਰਟੀ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ…

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ਚੋਣਾਂ ਤੋਂ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦਿੱਤੀ ਸੀ ਪੂਰੀ ਜਾਣਕਾਰੀ, ਕਾਰਵਾਈ ਦਾ ਭਰੋਸਾ ਮਿਲਿਆ, ਚੋਣਾਂ ਕਰਵਾ ਦਿੱਤੀਆਂ ਗਈਆਂ, ਹੁਣ ਅਦਾਲਤ ‘ਚ ਚੁਣੌਤੀ ਦੇਵੇਗੀ ASAP: “ਨਿਯਮਾਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

-ਇਹ ਖੇਡ ਮੈਦਾਨ ਨਾ ਸਿਰਫ਼ ਪੰਜਾਬ ਨੂੰ ਤੰਦਰੁਸਤ ਬਣਾਉਣਗੇ, ਸਗੋਂ ਨੌਜਵਾਨਾਂ ਨੂੰ ‘ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦਾ ਸੁਨੇਹਾ ਵੀ ਦੇਣਗੇ: ਮੁੱਖ…

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ…

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ,ਅਸੀਂ ਹਰ ਧਰਮ ਦਾ ਸਤਿਕਾਰ ਕਰਦੇ ਹਾਂ ਅਤੇ ਇਸ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਨਮਾਨ ਕਰਦੇ ਰਹਾਂਗੇ: ਦੀਪਕ ਬਾਲੀ ਗਾਂਧੀ…