Press "Enter" to skip to content

Posts published in “Politics”

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਆਪ ਨੇ ਹਮੇਸ਼ਾ ਵਿਦਿਆਰਥੀ ਸਰਗਰਮੀ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਇੱਕ ਮੰਚ ਦਿੱਤਾ ਹੈ, ਸਿੱਖਿਆ ਅਤੇ ਖੇਡਾਂ ਸਾਡਾ ਮੁੱਖ ਏਜੰਡਾ ਹਨ:…

ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ ਅਤੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ ਸਮਾਪਤੀ: ਮੁੱਖ ਮੰਤਰੀ…

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

•*ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ-ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਤ ਕਰੇਗਾ: ਅਮਨ ਅਰੋੜਾ* •*ਇਹ ਹੱਬ…

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦੀ ਇੱਕ ਵੀ ਚੈਟ ਜਾਂ ਸਬੂਤ ਪੇਸ਼ ਕਰੋ, ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੋ: ਰਾਜਵੀਰ ਸਿੰਘ ਘੁੰਮਣ ਚੋਰ ਨੂੰ…

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖੇਡ ਸ਼ਖਸੀਅਤਾਂ ਦਾ ‘ਆਪ’ ਵਿੱਚ ਸਵਾਗਤ ਕੀਤਾ, ਕਿਹਾ – ਇਹਨਾਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ…

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

• ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼, 9,000 ਨਵੇਂ ਕਲਾਸਰੂਮ ਅਤੇ ਲੈਬਾਂ ਬਣਾਈਆਂ, 13,920 ਨਵੇਂ ਪਖਾਨੇ ਉਸਾਰੇ: ਹਰਜੋਤ…

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ ‘ਤੇ ਮਾਣ ਹੈ- ਕੇਜਰੀਵਾਲ

ਜੋ ਸਵਾਲ ਚੁੱਕੇ, ਗਲੀ-ਸੜੀ ਵਿਵਸਥਾ ਬਦਲਣਾ ਚਾਹੇ, ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਸਪਨਾ ਦੇਖੇ, ਪ੍ਰਧਾਨ ਮੰਤਰੀ ਦੇ ਹਿਸਾਬ ਨਾਲ ਉਹ ਦਿਮਾਗੀ ਨਕਸਲ- ਕੇਜਰੀਵਾਲ ਜੇਕਰ ਭਗਤ ਸਿੰਘ…

ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪੰਜਾਬ ਨਾਲ ਸੱਚਾ ਪਿਆਰ ਕਰਨ ਵਾਲੇ ਆਗੂ ‘ਆਪ’ ਵੱਲ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ: ਮਨੀਸ਼ ਸਿਸੋਦੀਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

– ਭਗਵੰਤ ਮਾਨ ਦੀ ਕ੍ਰਿਸ਼ਮਈ ਅਗਵਾਈ ‘ਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਹੋਰ ਵਧਿਆ- ਕੇਜਰੀਵਾਲ – ਆਪਣੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ…

ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ ‘ਧੱਕਾ’ ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ ‘ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਹਰ ਮੰਚ ‘ਤੇ ਆਰਡੀਐੱਫ ਦਾ ਮੁੱਦਾ ਚੁੱਕਿਆ, ਪਰ ਕੇਂਦਰ ਅਜੇ ਵੀ ਕਿਸਾਨਾਂ ਦੇ ਪੈਸੇ ਰੋਕੀ ਬੈਠਾ ਹੈ: ਹਰਪਾਲ ਸਿੰਘ ਚੀਮਾ ਅਸੀਂ ਆਰਡੀਐੱਫ…