Press "Enter" to skip to content

Global News ਪੰਜਾਬੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

* ਕਰੋੜਾਂ ਮਾਪਿਆਂ ਦੇ ਸੁਪਨੇ ਸਿੱਖਿਆ ਨਾਲ ਜੁੜੇ ਹੋਏ ਹਨ; ਸੁਧਾਰਾਂ ਰਾਹੀਂ ਵਿਦਿਆਰਥੀਆਂ ਲਈ ਮੌਕੇ ਵਧਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਉੱਚ…

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜਥੇਦਾਰ ਸਾਹਿਬ ਹੁਣ ਸੁਖਬੀਰ ਬਾਦਲ ਨੂੰ ਤਲਬ ਕਰਨ ਅਤੇ ਉਨ੍ਹਾਂ ਨੂੰ ਪੁੱਛਣ ਕਿ ਉਹ ਵੀਡੀਓ ਬਾਰੇ ਦਾਅਵੇ ਕਿਉਂ ਕਰ ਰਹੇ ਸਨ: ਬਲਤੇਜ ਪੰਨੂ 1,100 ਤੋਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ ਮੁੱਖ ਮੰਤਰੀ…

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਆਰਥਿਕ ਸੁਰੱਖਿਆ ਅਤੇ ਸਹਾਇਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ…

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਅਪ੍ਰੈਲ 2022 ਤੋਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 9,627 ਨਿਯੁਕਤੀਆਂ ਕੀਤੀਆਂ; 3000 ਹੋਰ ਭਰਤੀਆਂ ਪ੍ਰਗਤੀ ਅਧੀਨ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ…

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

*ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ* *ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ…

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

*ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੋਹਾਲੀ ਵਿਖੇ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੱਤ ਮੰਜਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਦੀ ਸ਼ੁਰੂਆਤ*…

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਇੱਕ ਪ੍ਰਭਾਵਸ਼ਾਲੀ ਸਾਧਨ* *ਮਾਨਸਿਕ ਸਿਹਤ ਵਿੱਚ ਸੁਧਾਰ ਅਤੇ…

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਆਪ ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ ਅਤੇ ਆਪਣੇ ਪਾਪਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ: ਮੁੱਖ ਮੰਤਰੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

* 15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…