Press "Enter" to skip to content

Posts tagged as “agriculture”

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ

ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ…

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 6 ਅਪ੍ਰੈਲ : ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 18 ਮਾਰਚ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਹੇਠ MGSIPA, ਸੈਕਟਰ-26, ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ-ਅਧਾਰਤ…

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 06 ਮਾਰਚ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ…