ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ By admin on April 13, 2026 ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ ‘ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੱਖਾਂ…