Press "Enter" to skip to content

Posts tagged as “Latest News”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਚੰਡੀਗੜ੍ਹ, 11 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਜਗਰਾਉਂ, 11 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ…

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਕਿਹਾ-ਹਰਿਆਣਾ ਦੀ ਬਦਹਾਲ ਸਿਹਤ ਵਿਵਸਥਾ ਛੱਡ, ਪੰਜਾਬ ਨੂੰ ਬੇਵਜ੍ਹਾ ਨਿਸ਼ਾਨਾ ਬਣਾਉਣਾ ਬੰਦ ਕਰਨ ਨਾਇਬ ਸੈਣੀ ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ?…

ਗੈਂਗਸਟਰਾਂ ‘ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ ‘ਤੇ ਛਾਪੇਮਾਰੀ; 262 ਗ੍ਰਿਫ਼ਤਾਰ

*ਪੁਲਿਸ ਟੀਮਾਂ ਨੇ 76 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 75 ਨੂੰ ਪੁੱਛ-ਗਿੱਛ ਪਿੱਛੋਂ ਕੀਤਾ ਰਿਹਾਅ* *ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ…

ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ, 10 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ…

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਚੰਡੀਗੜ੍ਹ, 10 ਅਪ੍ਰੈਲ 2026 : ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸੰਬੰਧੀ ਚਿੰਤਾਵਾਂ ਹੀ ਨਹੀਂ, ਸਗੋਂ…

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਚੰਡੀਗੜ੍ਹ, 10 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅਵਾਰਡ 2025…

ਗੈਂਗਸਟਰਾਂ ‘ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ ‘ਤੇ ਛਾਪੇਮਾਰੀ; 252 ਗ੍ਰਿਫ਼ਤਾਰ

*ਪੁਲਿਸ ਟੀਮਾਂ ਨੇ 80 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 72 ਨੂੰ ਪੁੱਛ-ਗਿੱਛ ਪਿੱਛੋਂ ਕੀਤਾ ਰਿਹਾਅ* *ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ…

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ…